ਕੁੱਲ੍ਹੜ ਪੀਜ਼ਾ ਵੀਡੀਓ ਮਾਮਲੇ ‘ਚ ਅਰੈਸਟ ਕੁੜੀ ਦਾ ਪਰਿਵਾਰ ਆਇਆ ਮੀਡੀਆ ਸਾਹਮਣੇ

Uncategorized

ਜਲੰਧਰਦੇ ਮਸ਼ਹੂਰ ਜੋੜੇ ਦੀਆਂ ਵਾਇਰਲ ਹੋਈਆਂ ਇਤਰਾਜ਼ਯੋਗ ਵੀਡੀਓ ਦੇ ਮਾਮਲੇ ਵਿਚ ਨਵਾਂ ਮੋੜ ਆ ਗਿਆ ਹੈ। ਦਰਅਸਲ ਇਸ ਮਾਮਲੇ ਵਿਚ ਪੁਲਸ ਵੱਲੋਂ ਗ੍ਰਿਫ਼ਤਾਰ ਕੀਤੀ ਗਈ ਕੁੜੀ ਦੇ ਪਰਿਵਾਰ ਵਾਲੇ ਸਾਹਮਣੇ ਆ ਗਏ ਹਨ। ਕੁੜੀ ਦੀ ਮਾਸੀ ਨੇ ਮੀਡੀਆ ਸਾਹਮਣੇ ਆ ਕੇ ਵੱਡੇ ਖ਼ੁਲਾਸੇ ਕੀਤੇ ਹਨ। ਉਨ੍ਹਾਂ ਵੱਲੋਂ ਆਪਣੀ ਕੁੜੀ ਨੂੰ ਬੇਕਸੂਰ ਦੱਸਿਆ ਜਾ ਰਿਹਾ ਹੈ। ਕੁੜੀ ਦੀ ਮਾਸੀ ਦਾ ਕਹਿਣਾ ਹੈ ਕਿ ਸਾਡੀ ਕੁੜੀ ‘ਤੇ ਦੋਸ਼ ਲੱਗੇ ਹਨ ਕਿ ਜੋ ਮੈਸੇਜ ਟਰਾਂਸਫਰ ਹੋਏ ਹਨ

ਉਹ ਉਸ ਦੇ ਮੋਬਾਇਲ ਫੋਨ ਤੋਂ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਕੁੜੀ ਨੇ ਇਕ ਮਹੀਨਾ ਉਨ੍ਹਾਂ ਦੇ ਕੋਲ ਕੰਮ ਕੀਤਾ ਸੀ। ਉਸ ਦੌਰਾਨ ਇਕ ਦਿਨ ਪੂਰਾ ਫੋਨ ਸਹਿਜ ਅਰੋੜਾ ਦੇ ਕੋਲ ਰਿਹਾ ਸੀ। ਮਨ੍ਹਾ ਕਰਨ ਦੇ ਬਾਵਜੂਦ ਸਹਿਜ ਅਰੋੜਾ ਨੇ ਸਾਰਾ ਦਿਨ ਫੋਨ ਆਪਣੇ ਕੋਲ ਰੱਖਿਆ ਸੀ। ਉਨ੍ਹਾਂ ਦੀ ਕੁੜੀ ਖ਼ਾਲਸਾ ਕਾਲਜ ਵਿਚ ਪੜ੍ਹਦੀ ਹੈ ਅਤੇ ਫ਼ੀਸ ਪੇਅ ਕਰਨ ਦੇ ਲਈ ਹੀ ਉਸ ਨੇ ਕੁੱਲੜ ਪਿੱਜ਼ਾ ਦੇ ਰੈਸਟੋਰੈਂਟ ‘ਤੇ ਕੰਮ ਕੀਤਾ ਸੀ। ਉਨ੍ਹਾਂ ਦਾ ਕਹਿਣਾ ਹੈ ਕਿ ਜੋ ਇੰਸਟਾਗ੍ਰਾਮ ‘ਤੇ ਆਈ.ਡੀ. ਬਣੀ ਹੈ

ਉਨ੍ਹਾਂ ਦੀ ਕੁੜੀ ਦੇ ਨੰਬਰ ਤੋਂ ਬਣੀ ਹੈ ਅਤੇ ਉਸ ਦੇ ਇੰਟਰਨੈੱਟ ਦੀ ਵਰਤੋਂ ਕੀਤੀ ਗਈ ਹੈ। ਉਨ੍ਹਾਂ ਅੱਗੇ ਦੱਸਿਆ ਕਿ ਨੇਪਾਲ ਦੀ ਕੁੜੀ ਨੂੰ ਵੀ ਹਿਰਾਸਤ ਵਿਚ ਲਿਆ ਗਿਆ ਹੈ ਅਤੇ ਉਸ ਕੋਲੋਂ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਕੁੜੀ ਵੱਲੋਂ ਕੁਝ ਨਹੀਂ ਕੀਤਾ ਜਦਕਿ ਜਦੋਂ ਉਸ ਦਾ ਫੋਨ ਪੂਰਾ ਦਿਨ ਸਹਿਜ ਅਰੋੜਾ ਕੋਲ ਰਿਹਾ ਸੀ, ਉਸ ਦੌਰਾਨ ਉਸ ਦੇ ਇੰਸਟਾਗ੍ਰਾਮ ਤੋਂ ਆਈ.ਡੀ. ਬਣਾ ਕੇ ਉਸ ਦੇ ਮੋਬਾਇਲ ਦੀ ਵਰਤੋਂ ਕੀਤੀ ਗਈ ਅਤੇ ਮੈਸੇਜ ਭੇਜੇ ਗਏ ਹਨ। ਪਰਿਵਾਰ ਵੱਲੋਂ ਪ੍ਰਸ਼ਾਸਨ ਤੋਂ ਇਨਸਾਫ਼ ਦੀ ਗੁਹਾਰ ਲਗਾਈ ਹੈ।

ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ


ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ

Leave a Reply

Your email address will not be published. Required fields are marked *