ਅੱਜ ਕੱਲ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੀਆਂ ਖ਼ਬਰਾਂ ਅਤੇ ਵੀਡੀਓਜ਼ ਸਾਹਮਣੇ ਆਉਦੀਆ ਹਨ ਜੋ ਸਾਨੂੰ ਸਾਰਿਆਂ ਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼, ਜਾਣਕਾਰੀ ਅਤੇ ਖ਼ਬਰਾਂ ਸੋਸ਼ਲ ਮੀਡੀਆ ਤੇ ਸਾਂਝੀਆਂ ਕੀਤੀਆਂ ਜਾਂਦੀਆਂ ਹਨ ਜੋ ਕਿ ਸਾਨੂੰ ਸੋਚਣ ਲਈ ਮਜ਼ਬੂਰ ਕਰ ਦਿੰਦੀਆਂ ਹਨ ਜਿਹਨਾਂ ਨੂੰ ਦੇਖਕੇ ਵਿਅਕਤੀ ਇਕਦਮ ਹੈਰਾਨ ਹੋ ਜਾਂਦਾ ਹੈ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹਾਂ
27 ਸਾਲਾ ਡਿੰਪਲ ਤੇ ਉਸ ਦੀ 21 ਸਾਲਾ ਪ੍ਰੇਮਿਕਾ ਮਨੀਸ਼ਾ ਨੇ ਸਮਾਜਿਕ ਰੁਕਾਵਟਾਂ ਨੂੰ ਤੋੜਦੇ ਹੋਏ ਵਿਆਹ ਕਰਵਾਇਆ ਹੈ।ਡਿੰਪਲ ਤੇ ਮਨੀਸ਼ਾ ਦੋਵਾਂ ਦੇ ਪਰਿਵਾਰਾਂ ਦੀ ਇਸ ਰਿਸ਼ਤੇ ਨੂੰ ਸਹਿਮਤੀ ਇਸ ਸਮਲਿੰਗੀ ਵਿਆਹ ਨੂੰ ਵਿਲੱਖਣ ਬਣਾਉਂਦੀ ਹੈ ਕਿਉਂਕਿ ਆਮ ਤੌਰ ’ਤੇ ਪਰਿਵਾਰ ਇਸ ਦਾ ਵਿਰੋਧ ਕਰਦੇ ਹਨ ਡਿੰਪਲ ਅਤੇ ਮਨੀਸ਼ਾ ਨੇ 18 ਸਤੰਬਰ, 2023 ਨੂੰ ਬਠਿੰਡਾ ਸ਼ਹਿਰ ਦੇ ਇੱਕ ਗੁਰਦੁਆਰੇ ਵਿੱਚ ਸਿੱਖ ਧਰਮ ਦੀਆਂ ਰਹੁ-ਰੀਤਾਂ ਅਨੁਸਾਰ ਵਿਆਹ ਕਰਵਾਇਆ।
ਜਦੋਂ ਇਹ ਵਿਆਹ ਜਨਤਕ ਹੋਇਆ ਤਾਂ ਕੁਝ ਧਾਰਮਿਕ ਆਗੂਆਂ ਨੇ ਡਿੰਪਲ ਤੇ ਮਨੀਸ਼ਾ ਦੇ ਵਿਆਹ ‘ਤੇ ਇਤਰਾਜ਼ ਕੀਤਾ ਅਤੇ ਗੁਰਦੁਆਰੇ ਦੇ ਗ੍ਰੰਥੀ ਹਰਦੇਵ ਸਿੰਘ ਨੂੰ ਸਮਲਿੰਗੀ ਵਿਆਹ ਕਰਵਾਉਣ ਲਈ ਮੁਆਫੀ ਮੰਗਣ ਲਈ ਮਜਬੂਰ ਕੀਤਾ।ਬਾਅਦ ਵਿੱਚ ਗ੍ਰੰਥੀ ਨੂੰ ਅਹੁਦੇ ਤੋਂ ਹਟਾ ਦਿੱਤਾ ਗਿਆ। ਗ੍ਰੰਥੀ ਹਰਦੇਵ ਸਿੰਘ ਦਾ ਕਹਿਣਾ ਹੈ ਕਿ ਉਹ ਇਹ ਪਛਾਨਣ ਵਿੱਚ ਅਸਫਲ ਰਹੇ ਕਿ ਦੋਵੇਂ ਕੁੜੀਆਂ ਹਨ ਕਿਉਂਕਿ ਇੱਕ ਕੁੜੀ ਨੇ ਪੱਗ ਬੰਨ੍ਹੀ ਹੋਈ ਸੀ।
ਡਿੰਪਲ ਨੇ ਦਾਅਵਾ ਕੀਤਾ ਕਿ ਉਨ੍ਹਾਂ ਦੇ ਵਿਆਹ ਨਾਲ ਬੇਅਦਬੀ ਨਹੀਂ ਹੋਈ। ਇਸ ਬਾਰੇ ਦੋਵਾਂ ਕੁੜੀਆਂ ਨੇ ਆਪਣੀ ਪ੍ਰਤਿਕਿਰਿਆ ਦਿੱਤੀ ਹੈ। ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ
ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ