ਮਸ਼ਹੂਰ ਕੁੱਲੜ ਪੀਜ਼ਾ ਕੱਪਲ ਵੀਡੀਓ ਮਾਮਲੇ ਦਾ ਸਿਆਸੀ ਕੁਨੈਕਸ਼ਨ! ਰਾਜ਼ੀਨਾਮੇ ਲਈ ਪਾਇਆ ਜਾ ਰਿਹਾ ਦਬਾਅ, ਸਾਡੀ ਮਦਦ ਕਰੋ

Uncategorized

ਜਲੰਧਰ ਦੇ ਮਸ਼ਹੂਰ ਕੁੱਲ੍ਹੜ ਪੀਜ਼ਾ ਕਪਲ ਦੇ ਸਮਰਥਨ ‘ਚ ਕਈ ਮਸ਼ਹੂਰ ਹਸਤੀਆਂ ਵੀ ਸਾਹਮਣੇ ਆ ਰਹੀਆਂ ਹਨ। ਸਿਤਾਰਿਆਂ ਵੱਲੋਂ ਕੁੱਲ੍ਹੜ ਪੀਜ਼ਾ ਕਪਲ ਦੇ ਸਮਰਥਨ ਵਿੱਚ ਬੋਲਦੇ ਹੋਏ ਲੋਕਾਂ ਨੂੰ ਵੀਡੀਓ ਵਾਇਰਲ ਨਾ ਕਰਨ ਲਈ ਅਪੀਲ ਕੀਤੀ ਗਈ। ਇਸ ਵਿਚਾਲੇ ਹੁਣ ਮਾਮਲੇ ਉੱਪਰ ਨਵੀਂ ਅਪਡੇਟ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਇਸ ਮਾਮਲੇ ਵਿੱਚ ਗ੍ਰਿਫਤਾਰ ਕੀਤੀ ਗਈ ਲੜਕੀ ਦਾ ਪਰਿਵਾਰ ਸਾਹਮਣੇ ਆਇਆ ਹੈ। ਉਨ੍ਹਾਂ ਮਾਮਲੇ ਵਿੱਚ ਲੜਕੀ ਨੂੰ ਲੈ ਆਪਣੀ ਸਫਾਈ ਦਿੱਤੀ ਹੈ।

ਦਰਅਸਲ, ਲੜਕੀ ਦੀ ਮਾਸੀ ਦਾ ਕਹਿਣਾ ਹੈ ਕਿ ਸਾਡੀ ਲੜਕੀ ਉੱਪਰ ਦੋਸ਼ ਲੱਗੇ ਹਨ ਕਿ ਜੋ ਮੈਸੇਜ ਟਰਾਂਸਫਰ ਕੀਤੇ ਗਏ ਉਸ ਦੇ ਮੋਬਾਈਲ ਫੋਨ ਤੋਂ ਗਏ ਹਨ। ਉਸ ਨੂੰ ਪੁਲਿਸ ਨੇ ਇਸ ਲਈ ਗ੍ਰਿਫਤਾਰ ਕੀਤਾ ਹੈ ਜੋ ਇੰਸਟਾਗ੍ਰਾਮ ਤੇ ਆਈਡੀ ਬਣੀ ਹੈ, ਉਹ ਸਾਡੀ ਲੜਕੀ ਦੇ ਨੰਬਰ ਤੋਂ ਬਣੀ ਹੈ। ਉਸ ਦੇ ਮੋਬਾਈਲ ਦਾ ਇੰਟਰਨੇਟ ਇਸਤੇਮਾਲ ਹੋਇਆ ਹੈ।  ਜਦਕਿ ਸਾਡੀ ਧੀ ਨੇ ਇੱਕ ਮਹੀਨਾ ਉਨ੍ਹਾਂ ਨਾਲ ਕੰਮ ਕੀਤਾ, ਉਸ ਦੌਰਾਨ ਇੱਕ ਦਿਨ ਪੂਰਾ ਸਾਰਿਆਂ ਦਾ ਫ਼ੋਨ ਸਹਿਜ ਅਰੋੜਾ ਕੋਲ ਰਿਹਾ ਸੀ।

ਕਥਿਤ ਅਸ਼ਲੀਲ ਵੀਡੀਓ ਵਾਇਰਲ ਹੋਣ ਤੋਂ ਬਾਅਦ ਕੁੱਲੜ ਪੀਜ਼ਾ  ਸਟਾਲ ਦੇ ਮਾਲਕ ਵੱਲੋਂ ਲੋਕਾਂ ਨੂੰ ਮੁੜ ਅਪੀਲ ਕੀਤੀ ਹੈ ਕਿ ਇਸ ਨੂੰ ਡਲੀਟ ਕੀਤਾ ਜਾਵੇ। ਇਹ ਉਨ੍ਹਾਂ ਦੀ ਜ਼ਿੰਦਗੀ ਦਾ ਸਵਾਲ ਹੈ।ਇਸ ਦੌਰਾਨ ਉਹ ਰੋ ਰਿਹਾ ਹੈ ਅਤੇ ਹੱਥ ਜੋੜ ਕੇ ਅਪੀਲ ਕੀਤੀ ਹੈ ਕਿ ਇਸ ਨੂੰ ਹੋਰ ਵਾਇਰਲ ਨਾ ਕਰੋ। ਇਸ ਤੋਂ ਪਹਿਲਾਂ ਉਸ ਨੇ ਆਖਿਆ ਸੀ ਕਿ ਉਨ੍ਹਾਂ ਦੀ ਜੋ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ, ਉਹ ਝੂਠੀ ਹੈ ਅਤੇ AI ਦੀ ਵਰਤੋਂ ਕਰ ਕੇ ਬਣਾਈ ਗਈ ਹੈ।

ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ


ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ

Leave a Reply

Your email address will not be published. Required fields are marked *