ਕੁੜੀ ਨੇ ਆਪਣਾ Birthday ਮਨਾਉਣ ਦੀ ਬਜਾਏ ਅਪਾਹਜ ਬਜ਼ੁਰਗ ਨੂੰ ਗਿਫ਼ਟ ‘ਚ ਦਿੱਤੀ E-Rickshaw

Uncategorized

ਅੱਜ ਕੱਲ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੀਆਂ ਖ਼ਬਰਾਂ ਅਤੇ ਵੀਡੀਓਜ਼ ਸਾਹਮਣੇ ਆਉਦੀਆ ਹਨ ਜੋ ਸਾਨੂੰ ਸਾਰਿਆਂ ਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼, ਜਾਣਕਾਰੀ ਅਤੇ ਖ਼ਬਰਾਂ ਸੋਸ਼ਲ ਮੀਡੀਆ ਤੇ ਸਾਂਝੀਆਂ ਕੀਤੀਆਂ ਜਾਂਦੀਆਂ ਹਨ ਜੋ ਕਿ ਸਾਨੂੰ ਸੋਚਣ ਲਈ ਮਜ਼ਬੂਰ ਕਰ ਦਿੰਦੀਆਂ ਹਨ ਜਿਹਨਾਂ ਨੂੰ ਦੇਖਕੇ ਵਿਅਕਤੀ ਇਕਦਮ ਹੈਰਾਨ ਹੋ ਜਾਂਦਾ ਹੈ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹਾਂ ਹੁਣ ਇਸ ਵੀਡੀਓ ਦੇ ਵਿੱਚ ਦੇਖਿਆ ਜਾ ਸਕਦਾ ਹੈ ਕਿ ਕਿਵੇਂ ਇਕ ਕੁੜੀ ਨੇ ਆਪਣੀ ਜਨਮ ਦਿਨ ਵਾਲੇ ਦਿਨ ਏਦਾਂ ਦਾ ਕੰਮ ਕਰ ਦਿੱਤਾ

ਜਿਸ ਮਗਰੋਂ ਹੁਣ ਪੂਰੇ ਪੰਜਾਬ ਵਿਚ ਇਸ ਕੁੜੀ ਦੇ ਚਰਚੇ ਹੋ ਰਹੇ ਹਨ ਜਿਸ ਦੀ ਵੀਡੀਓ ਸੋਸ਼ਲ ਮੀਡੀਆ ਉੱਤੇ ਬਹੁਤ ਜਿਆਦਾ ਵਾਇਰਲ ਹੋ ਰਹੀ ਹੈ ਵੀਡੀਓ ਦੇ ਵਿੱਚ ਦੇਖਿਆ ਜਾ ਸਕਦਾ ਹੈ ਕਿ ਅੱਜ ਇਕ ਬੱਚੀ ਦਾ ਜਨਮਦਿਨ ਸੀ ਅਤੇ ਉਸਦੀ ਮਾਪਿਆਂ ਦੇ ਵੱਲੋਂ ਬੱਚੀ ਦੇ ਜਨਮ ਦਿਨ ਨੂੰ ਮਨਾਉਣ ਦੇ ਲਈ ਕਾਫੀ ਰਕਮ ਇਕੱਠੀ ਕੀਤੀ ਗਈ ਸੀ ਤਾਂ ਜੋ ਇੱਕ ਵੱਡੀ ਪਾਰਟੀ ਰੱਖੀ ਜਾਵੇ ਪਰ ਬੱਚੀ ਦੀ ਸੋਚ ਕੁਝ ਹੋਰ ਸੀ ਬੱਚੀ ਨੇ ਆਪਣੇ ਮਾਪਿਆਂ ਦੇ ਨਾਲ ਮਿਲ ਕੇ ਇਕ ਬਜ਼ੁਰਗ ਆਦਮੀ ਨੂੰ ਈ ਰਿਕਸ਼ਾ ਗਿਫਟ ਵਿੱਚ ਦਿੱਤਾ ਦੱਸ ਦਈਏ ਕਿ ਬਜੁਰਗ ਦੀ ਲੱਤ ਵਿੱਚ ਰੌਡ ਪਾਈ ਹੋਈ ਹੈ।

ਇਸ ਕਰਕੇ ਉਹ ਚਲ ਫੇਰ ਕੇ ਕੰਮ ਨਹੀਂ ਕਰ ਸਕਦਾ ਸੀ ਇਸ ਕਰਕੇ ਬੱਚੀ ਦੇ ਮਾਪਿਆਂ ਨੇ ਬੱਚੀ ਦੇ ਜਨਮਦਿਨ ਦੀ ਖੁਸ਼ੀ ਵਿੱਚ ਬਜ਼ੁਰਗ ਨੂੰ ਈ ਰਿਕਸ਼ਾ ਗਿਫਟ ਕੀਤਾ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ


ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ

 

Leave a Reply

Your email address will not be published. Required fields are marked *